ਜੇਕਰ ਦੂਜਿਆਂ ਨਾਲੋਂ ਅੱਗੇ ਲੰਘਣ ਦੀ ਕੋਸ਼ਿਸ਼ ਕਰੋਗੇ ਤਾਂ ਸ਼ਾਇਦ ਕਾਮਯਾਬ ਨਾ ਹੋਵੋ ਪਰ ਜੇ ਆਪਣੇ ਆਪ ਨਾਲੋਂ ਹੀ ਅੱਗੇ ਲੰਘਣ ਦੀ ਕੋਸ਼ਿਸ਼ ਕਰੋਗੇ ਤਾਂ ਸ਼ਾਇਦ ਤੁਸੀਂ ਦੂਜਿਆਂ ਨਾਲੋਂ ਵੀ ਅੱਗੇ ਲੰਘ ਜਾਵੋ l
ਜਦੋਂ ਕੋਈ ਆਪਣੇ ਆਪ ਨਾਲੋਂ ਅੱਗੇ ਲੰਘਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਹ ਆਪਣੇ ਆਪ ਵਿੱਚ ਬਹੁਤ ਬਦਲਾਓ ਕਰਦਾ ਹੈ ਜਿਸ ਨਾਲ ਉਹ ਦੂਜਿਆਂ ਨਾਲੋਂ ਵੀ ਅੱਗੇ ਲੰਘ ਜਾਂਦਾ ਹੈ l
-ਅਵਤਾਰ ਤਰਕਸ਼ੀਲ ਨਿਊਜ਼ੀਲੈਂਡ
ਜੱਦੀ ਪਿੰਡ ਖੁਰਦਪੁਰ (ਜਲੰਧਰ)
006421392147