MY PUBLICATIONS
ਮੇਰੀਆਂ ਰਚਨਾਵਾਂ
ਸੋਚ ਦਾ ਸਫ਼ਰ – ਭਾਗ 2
ਅਵਤਾਰ ਤਰਕਸ਼ੀਲ ਭਾਜੀ ਲਗਭਗ ਸਾਢੇ ਤਿੰਨ ਦਹਾਕਿਆਂ ਤੋਂ ਕਿਤਾਬ ਪ੍ਰਵਾਹ ਨਾਲ ਜੁੜੇ ਹੋਏ ਹਨ| ਉਹਨਾਂ ਜਿਥੇ ਕਾਰੋਬਾਰੀ ਤੌਰ ਤੇ ਮਿਸਾਲੀ ਤਰੱਕੀ ਹਾਸਿਲ ਕੀਤੀ ਹੈ| ਉੱਥੇ ਹੀ ਸ਼ਬਦ ਪ੍ਰਵਾਹ ਦੇ ਵਿਗਿਆਨਕ ਰੂਪ ਨੂੰ ਲੋਕਾਂ ਵਿਚ ਲੈ ਕੇ ਜਾਣ ਵਿਚ ਵੀ ਮਿਸਾਲੀ ਜਜ਼ਬਾਤੀ ਕੰਮ ਕੀਤਾ ਹੈ| ਉਹਨਾਂ ਨੂੰ ਨਿਊਜ਼ੀਲੈਂਡ ਵਿਚ ਕੋਈ ਪਾਠਕ ਮਿਲ ਜਾਵੇ, ਉਸ ਦੀ ਸ਼ਬਦੀ ਭੁੱਖ ਮਿਟਾਉਣ ਲਈ ਹਰ ਯਤਨ ਕਰਦੇ ਹਨ| ਉਹਨਾਂ ਦੀ ਵਾਹ ਰਹਿੰਦੀ ਹੈ ਕਿ ਵਿਚਾਰਕ ਤੌਰ ਤੇ ਕੋਈ ਭੁੱਖਾ ਨਾ ਰਹੇ, ਇਸ ਲਈ ਆਪਣੀ ਜੇਬ ਵਿਚੋਂ ਪੈਸੇ ਲਾਉਣ ਵੇਲੇ ਵੀ ਉਹ ਜੇਬ ਨੂੰ ਬਕਸੂਏ ਨਹੀਂ ਲਾਉਂਦੇ| ਪਿਛਲੇ ਕੁਝ ਸਮੇਂ ਤੋਂ ਉਹਨਾਂ ਲਿਖਣਾ ਸ਼ੁਰੂ ਕੀਤਾ ਹੈ| ਉਹਨਾਂ ਦੀ ਲਿਖਤ ਵਿਚ ਵਿਗਿਆਨ, ਜਜ਼ਬਾ, ਹਿੰਮਤ, ਸੋਚ ਅਤੇ ਜ਼ਿੰਦਗੀ ਨੂੰ ਬੇਹਤਰ ਬਣਾਉਣ ਦੇ ਸਾਰੇ ਨੁਕਤੇ ਸ਼ਾਮਿਲ ਹਨ| ਉਮੀਦ ਹੈ ਕਿ ਤੁਸੀਂ ਇੱਕਲੀ ਇਕੱਲੀ ਲਿਖਤ ਨੂੰ ਉਕਤ ਪੀ.ਡੀ.ਐਫ ਕਿਤਾਬਚੇ ਰਾਹੀਂ ਪੜੋਂਗੇ ਹੀ ਨਹੀਂ, ਸਗੋਂ ਅੱਗੇ ਵੀ ਸਾਂਝੇ ਕਰੋਂਗੇ|
-ਤਰਨਦੀਪ ਬਿਲਾਸਪੁਰ
ਸੋਚ ਦਾ ਸਫ਼ਰ – ਭਾਗ 1