ਜੇਕਰ ਤੁਸੀਂ ਦੂਜਿਆਂ ਦੇ ਇਸ਼ਾਰਿਆਂ ਤੇ ਹੀ ਨੱਚਣਾ ਹੈ ਤਾਂ ਤੁਹਾਡੇ ਆਪਣੇ ਦਿਮਾਗ ਦੀ ਕੋਈ ਅਹਿਮੀਅਤ ਨਹੀਂ ਰਹਿੰਦੀ ਭਾਵ ਦੂਜਿਆਂ ਦੇ ਇਸ਼ਾਰਿਆਂ ਤੇ ਨੱਚਣ ਲਈ ਆਪਣਾ ਦਿਮਾਗ ਵਰਤਣ ਦੀ ਲੋੜ ਨਹੀਂ ਰਹਿੰਦੀ l
-ਅਵਤਾਰ ਤਰਕਸ਼ੀਲ ਨਿਊਜ਼ੀਲੈਂਡ
ਜੱਦੀ ਪਿੰਡ ਖੁਰਦਪੁਰ (ਜਲੰਧਰ)
006421392147