ਲੋਕਾਂ ਦੀਆਂ ਨਜ਼ਰਾਂ ਵਿੱਚੋਂ ਡਿਗਣ ਤੋਂ ਬਚਣ ਨਾਲੋਂ ਆਪਣੀਆਂ ਨਜ਼ਰਾਂ ਵਿੱਚੋਂ ਡਿਗਣ ਤੋਂ ਬਚਣਾ ਚਾਹੀਦਾ ਹੈ l
ਲੋਕਾਂ ਨੂੰ ਤੁਹਾਡੇ ਬਾਰੇ ਭੁਲੇਖਾ ਵੀ ਹੋ ਸਕਦਾ ਹੈ ਪਰ ਤੁਹਾਨੂੰ ਆਪਣੇ ਬਾਰੇ ਭੁਲੇਖਾ ਨਹੀਂ ਹੁੰਦਾ l
-ਅਵਤਾਰ ਤਰਕਸ਼ੀਲ ਨਿਊਜ਼ੀਲੈਂਡ
ਜੱਦੀ ਪਿੰਡ ਖੁਰਦਪੁਰ (ਜਲੰਧਰ)
006421392147